ਖੋਜ
ਪੰਜਾਬੀ
 

ਪਿਆਰ ਦੀ ਹੌਂਸਲਾ ਅਫਜ਼ਾਈ, ਪੰਦਰਾਂ ਹਿਸਿਆਂ ਦਾ ਸਤਵਾਂ ਭਾਗ

ਵਿਸਤਾਰ
ਹੋਰ ਪੜੋ
ਚਿੰਤਾ ਨਾ ਕਰੋ। ਤੁਸੀਂ ਆਪਣੀ ਪੂਰੀ ਕੋਸ਼ਿਸ਼ ਕਰੋ, ਅਤੇ ਇਹ ਤੁਹਾਡੀ ਆਸ਼ੀਰਵਾਦ ਲਈ ਹੈ। ਦੂਜ਼ੇ ਲੋਕ, ਉਹ ਸੁਣਦੇ ਹਨ ਜਾਂ ਨਹੀਂ ਸੁਣਦੇ, ਤੁਹਾਡੇ ਕੋਲ ਅਜ਼ੇ ਵੀ ਆਸ਼ੀਰਵਾਦ ਹੋਵੇਗੀ ਕਿਉਂਕਿ ਤੁਸੀਂ ਕੰਮ ਕਰਨਾ ਚਾਹੁੰਦੇ ਹੋ। ਪ੍ਰਮਾਤਮਾ ਤੁਹਾਡੇ ਹਿਰਦੇ ਨੂੰ ਜਾਣਦਾ ਹੈ। (ਠੀਕ ਹੈ, ਸਤਿਗੁਰੂ ਜੀ। ਤੁਹਾਡਾ ਧੰਨਵਾਦ।) ਇਹ ਸਫਲਤਾ ਨਹੀਂ ਹੈ; ਇਹ ਤੁਹਾਡੀ ਕੋਸ਼ਿਸ਼ ਬਾਰੇ ਹੈ। […] ਤੁਸੀਂ ਹੌਲੀ ਹੌਲੀ ਕਰੋ ਕਿਉਂਕਿ ਪੁਰਤਗਾਲ ਨਵਾਂ ਹੈ। ਮੈਂ ਸਿਰਫ ਇਕ ਵਾਰ ਉਥੇ ਗਈ ਹਾਂ, ਸਿਰਫ ਇਕ ਵਾਰ। ਅਤੇ ਮੇਰੇ ਕੋਲ ਕਾਫੀ ਸਮਾਂ ਨਹੀਂ ਸੀ ਹੋਰ ਆਸ ਪਾਸ ਫੈਲਾਉਣ ਲਈ। ਸੋ, ਤੁਸੀਂ ਬਸ ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਚਿੰਤਾ ਨਾਂ ਕਰੋ।

ਫੋਟੋ ਡਾਊਨਲੋਡ ਕਰੋ   

ਹੋਰ ਦੇਖੋ
ਸਾਰੇ ਭਾਗ (7/15)
1
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-13
6460 ਦੇਖੇ ਗਏ
2
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-14
4641 ਦੇਖੇ ਗਏ
3
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-15
3971 ਦੇਖੇ ਗਏ
4
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-16
3753 ਦੇਖੇ ਗਏ
5
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-17
3537 ਦੇਖੇ ਗਏ
6
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-18
3615 ਦੇਖੇ ਗਏ
7
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-19
3288 ਦੇਖੇ ਗਏ
8
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-20
3733 ਦੇਖੇ ਗਏ
9
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-21
4027 ਦੇਖੇ ਗਏ
10
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-22
3398 ਦੇਖੇ ਗਏ
11
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-23
3449 ਦੇਖੇ ਗਏ
12
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-24
3295 ਦੇਖੇ ਗਏ
13
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-25
3520 ਦੇਖੇ ਗਏ
14
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-26
2923 ਦੇਖੇ ਗਏ
15
ਸਤਿਗੁਰੂ ਅਤੇ ਪੇਰੋਕਾਰਾਂ ਦਰਮਿਆਨ
2023-03-27
3189 ਦੇਖੇ ਗਏ